Guru Granth Sahib Logo
  
Available on:

introduction

ਗੁਰੂ ਗ੍ਰੰਥ ਸਾਹਿਬ ਵਿਚ ਗੁਰੂ ਤੇਗਬਹਾਦਰ ਸਾਹਿਬ (੧੬੨੧-੧੬੭੫ ਈ.) ਦੁਆਰਾ ਉਚਾਰਣ ਕੀਤੇ ੫੭ ਸਲੋਕ ਅਤੇ ੫੯ ਸ਼ਬਦ ਦਰਜ ਹਨ। ਸਲੋਕ ਰਾਗ-ਮੁਕਤ ਅਤੇ ਸ਼ਬਦ ੧੫ ਵਖ-ਵਖ ਰਾਗਾਂ ਵਿਚ ਹਨ। ਇਨ੍ਹਾਂ ਵਿਚੋਂ ਤਿੰਨ ਸ਼ਬਦ ਰਾਗ ਬਿਲਾਵਲ ਵਿਚ ਉਚਾਰੇ ਗਏ ਹਨ, ਜੋ ਗੁਰੂ ਗ੍ਰੰਥ ਸਾਹਿਬ ਦੇ ਪੰਨਾ ੮੩੦-੮੩੧ ਉਪਰ ਦਰਜ ਹਨ। ਇਨ੍ਹਾਂ ਵਿਚੋਂ ਪਹਿਲੇ ਅਤੇ ਦੂਜੇ ਸ਼ਬਦ ਦੇ ਦੋ-ਦੋ ਅਤੇ ਤੀਜੇ ਸ਼ਬਦ ਦੇ ਤਿੰਨ ਬੰਦ ਹਨ। ਰਹਾਉ ਦਾ ਇਕ-ਇਕ ਬੰਦ ਇਨ੍ਹਾਂ ਬੰਦਾਂ ਤੋਂ ਵਖਰਾ ਹੈ।
Tags