Guru Granth Sahib Logo
  
ਇਸ ਪਉੜੀ ਵਿਚ ਉਪਦੇਸ਼ ਹੈ ਕਿ ਪ੍ਰਭੂ ਨੂੰ ਦੁਨਿਆਵੀ ਧਨ-ਦੌਲਤ ਨਾਲ ਪ੍ਰਾਪਤ ਨਹੀਂ ਕੀਤਾ ਜਾ ਸਕਦਾ। ਉਸ ਨੂੰ ਅਨੁਭਵ ਕਰਨ ਲਈ ਸੱਚੇ ਗੁਰ-ਸ਼ਬਦ ਅੱਗੇ ਪੂਰਣ ਸਮਰਪਣ ਕਰਨਾ ਪੈਂਦਾ ਹੈ। ਇਸ ਨਾਲ ਮਨੁਖ ਦੇ ਅੰਦਰੋਂ ਆਪਾ-ਭਾਵ ਦੂਰ ਹੋ ਜਾਂਦਾ ਹੈ। ਪ੍ਰਭੂ ਮਨ ਵਿਚ ਆ ਵਸਦਾ ਹੈ ਅਤੇ ਅਨੰਦ ਹੀ ਅਨੰਦ ਬਣ ਜਾਂਦਾ ਹੈ।
ਵਿਆਖਿਆ
ਸ਼ਾਬਦਕ ਅਨੁਵਾਦ
ਭਾਵਾਰਥਕ-ਸਿਰਜਣਾਤਮਕ ਅਨੁਵਾਦ
ਕਾਵਿਕ ਪਖ
ਕੈਲੀਗ੍ਰਾਫੀ
ਵਿਆਖਿਆ
ਸ਼ਾਬਦਕ ਅਨੁਵਾਦ
ਭਾਵਾਰਥਕ-ਸਿਰਜਣਾਤਮਕ ਅਨੁਵਾਦ
ਕਾਵਿਕ ਪਖ
ਕੈਲੀਗ੍ਰਾਫੀ
Tags