Guru Granth Sahib Logo
  
ਇਸ ਪਉੜੀ ਵਿਚ ਗੁਰੂ ਅਮਰਦਾਸ ਸਾਹਿਬ ਸਰੀਰ ਨੂੰ ਸੰਬੋਧਤ ਹੁੰਦੇ ਹੋਏ ਕਹਿ ਰਹੇ ਹਨ ਕਿ ਸਰੀਰ ਨੇ ਇਸ ਜਗਤ ਵਿਚ ਆ ਕੇ ਆਪਣੇ ਰਚਣਹਾਰ ਪ੍ਰਭੂ ਨੂੰ ਹੀ ਵਿਸਾਰ ਦਿੱਤਾ ਹੈ। ਗੁਰ-ਸ਼ਬਦ ਦੀ ਬਰਕਤ ਨਾਲ ਜਦੋਂ ਪ੍ਰਭੂ ਮਨ ਵਿਚ ਵਸ ਜਾਵੇ, ਉਦੋਂ ਹੀ ਮਨੁਖ ਦਾ ਸੰਸਾਰ ਵਿਚ ਆਉਣਾ ਸਫਲਾ ਹੁੰਦਾ ਹੈ। ਅਜਿਹੇ ਜੀਵਨ ਵਾਲਾ ਮਨੁਖ ਹੀ ਆਤਮਕ ਅਨੰਦ ਨੂੰ ਮਾਣ ਸਕਦਾ ਹੈ।
ਵਿਆਖਿਆ
ਸ਼ਾਬਦਕ ਅਨੁਵਾਦ
ਭਾਵਾਰਥਕ-ਸਿਰਜਣਾਤਮਕ ਅਨੁਵਾਦ
ਕਾਵਿਕ ਪਖ
ਕੈਲੀਗ੍ਰਾਫੀ
ਵਿਆਖਿਆ
ਸ਼ਾਬਦਕ ਅਨੁਵਾਦ
ਭਾਵਾਰਥਕ-ਸਿਰਜਣਾਤਮਕ ਅਨੁਵਾਦ
ਕਾਵਿਕ ਪਖ
ਕੈਲੀਗ੍ਰਾਫੀ
Tags