Guru Granth Sahib Logo
  
ਇਸ ਪਉੜੀ ਵਿਚ ਗੁਰੂ ਅਮਰਦਾਸ ਸਾਹਿਬ ਨੇਤਰਾਂ ਨੂੰ ਸੰਬੋਧਤ ਹੁੰਦੇ ਹੋਏ ਕਹਿ ਰਹੇ ਹਨ ਕਿ ਨੇਤਰਾਂ ਵਿਚ ਪ੍ਰਭੂ ਨੇ ਆਪਣੀ ਜੋਤਿ ਟਿਕਾਈ ਹੋਈ ਹੈ। ਇਸ ਲਈ ਇਨ੍ਹਾਂ ਨੂੰ ਹਰ ਪਾਸੇ ਵਿਆਪਕ ਪ੍ਰਭੂ ਦੇ ਦੀਦਾਰ ਹੀ ਕਰਨੇ ਚਾਹੀਦੇ ਹਨ। ਪਰ ਅਗਿਆਨਤਾ ਕਾਰਣ ਇਸ ਸੂਖਮ ਤੱਤ ਦੀ ਪਛਾਣ ਕਰਨ ਵੱਲੋਂ ਇਹ ਨੇਤਰ ਅੰਨ੍ਹੇ ਹੋਏ ਪਏ ਹਨ। ਗੁਰ-ਸ਼ਬਦ ਦੀ ਬਰਕਤ ਨਾਲ ਜਦੋਂ ਮਨੁਖ ਨੂੰ ਇਸ ਤੱਤ ਦੀ ਸੋਝੀ ਹੋ ਜਾਂਦੀ ਹੈ ਤਾਂ ਉਹ ਹਰ ਤਰ੍ਹਾਂ ਦੀ ਤੇਰ-ਮੇਰ ਤਿਆਗ ਕੇ ਆਤਮਕ ਅਨੰਦ ਮਾਣਦਾ ਹੈ।
ਵਿਆਖਿਆ
ਸ਼ਾਬਦਕ ਅਨੁਵਾਦ
ਭਾਵਾਰਥਕ-ਸਿਰਜਣਾਤਮਕ ਅਨੁਵਾਦ
ਕਾਵਿਕ ਪਖ
ਕੈਲੀਗ੍ਰਾਫੀ
ਵਿਆਖਿਆ
ਸ਼ਾਬਦਕ ਅਨੁਵਾਦ
ਭਾਵਾਰਥਕ-ਸਿਰਜਣਾਤਮਕ ਅਨੁਵਾਦ
ਕਾਵਿਕ ਪਖ
ਕੈਲੀਗ੍ਰਾਫੀ
Tags