Guru Granth Sahib Logo
  
ਇਸ ਪਉੜੀ ਵਿਚ ਗੁਰੂ ਅਮਰਦਾਸ ਸਾਹਿਬ ਉੱਤਮ-ਪੁਰਖੀ ਸ਼ੈਲੀ ਦੀ ਵਰਤੋਂ ਕਰਦਿਆਂ ਫਰਮਾਉਂਦੇ ਹਨ ਕਿ ਸਦਾ-ਥਿਰ ਪ੍ਰਭੂ ਦਾ ਨਾਮ ਮੇਰੇ ਜੀਵਨ ਦਾ ਆਸਰਾ ਬਣ ਗਿਆ ਹੈ, ਜਿਸ ਨੇ ਮੇਰੀਆਂ ਸਾਰੀਆਂ ਕਾਮਨਾਵਾਂ ਪੂਰੀਆਂ ਕਰ ਦਿੱਤੀਆਂ ਹਨ, ਭੁਖਾਂ ਮਿਟਾ ਦਿੱਤੀਆਂ ਹਨ। ਮੇਰੇ ਅੰਦਰ ਸੁਖ-ਸ਼ਾਂਤੀ ਵਰਤ ਗਈ ਅਤੇ ਅਨੰਦ ਦੀ ਅਵਸਥਾ ਬਣ ਗਈ ਹੈ। ਨਾਮ ਨੂੰ ਜੀਵਨ-ਆਸਰਾ ਬਨਾਉਣ ਵਾਲੇ ਗੁਰ-ਸ਼ਬਦ ਤੋਂ ਮੈਂ ਸਦਾ ਸਦਕੇ ਜਾਂਦਾ ਹਾਂ।
ਵਿਆਖਿਆ
ਸ਼ਾਬਦਕ ਅਨੁਵਾਦ
ਭਾਵਾਰਥਕ-ਸਿਰਜਣਾਤਮਕ ਅਨੁਵਾਦ
ਕਾਵਿਕ ਪਖ
ਕੈਲੀਗ੍ਰਾਫੀ
ਵਿਆਖਿਆ
ਸ਼ਾਬਦਕ ਅਨੁਵਾਦ
ਭਾਵਾਰਥਕ-ਸਿਰਜਣਾਤਮਕ ਅਨੁਵਾਦ
ਕਾਵਿਕ ਪਖ
ਕੈਲੀਗ੍ਰਾਫੀ
Tags