Guru Granth Sahib Logo
  
ਇਸ ਸ਼ਬਦ ਵਿਚ ਭਗਤ ਜੇਦੈਵ ਜੀ ਵਿਆਪਕ ਪ੍ਰਭੂ ਅਤੇ ਉਸ ਦੇ ਨਾਮ-ਸਿਮਰਨ ਦੀ ਮਹਿਮਾ ਦਾ ਗੁਣਗਾਨ ਕਰ ਰਹੇ ਹਨ। ਉਹ ਵਿਆਪਕ ਪ੍ਰਭੂ ਹਰ ਸਮੇਂ, ਹਰ ਥਾਂ ਰਮ ਰਿਹਾ ਹੈ। ਪ੍ਰਭੂ ਦਾ ਨਾਮ-ਸਿਮਰਨ ਹੀ ਸਾਰੀਆਂ ਬਰਕਤਾ ਦਾ ਸੋਮਾ ਹੈ। ਨਾਮ-ਸਿਮਰਨ ਸਦਕਾ ਹਰ ਪ੍ਰਕਾਰ ਦੇ ਦੁਖ ਅਤੇ ਡਰ ਦੂਰ ਹੋ ਜਾਂਦੇ ਹਨ। ਇਸ ਲਈ ਭਗਤ ਜੀ ਮਨੁਖ ਨੂੰ ਪ੍ਰਭੂ ਦੀ ਸ਼ਰਣ ਵਿਚ ਆਉਣ ਦੀ ਤਾਕੀਦ ਕਰ ਰਹੇ ਹਨ।
ਵਿਆਖਿਆ
ਸ਼ਾਬਦਕ ਅਨੁਵਾਦ
ਭਾਵਾਰਥਕ-ਸਿਰਜਣਾਤਮਕ ਅਨੁਵਾਦ
ਕਾਵਿਕ ਪਖ
ਕੈਲੀਗ੍ਰਾਫੀ
ਵਿਆਖਿਆ
ਸ਼ਾਬਦਕ ਅਨੁਵਾਦ
ਭਾਵਾਰਥਕ-ਸਿਰਜਣਾਤਮਕ ਅਨੁਵਾਦ
ਕਾਵਿਕ ਪਖ
ਕੈਲੀਗ੍ਰਾਫੀ
Tags