Guru Granth Sahib Logo
  
ਗੁਰੂ ਨਾਨਕ ਸਾਹਿਬ ਸਾਹਿਬ ਦੁਆਰਾ ਤਿਲੰਗ ਰਾਗ ਵਿਚ ਉਚਾਰਿਆ ਇਹ ਸ਼ਬਦ ਗੁਰੂ ਗ੍ਰੰਥ ਸਾਹਿਬ ਦੇ ਪੰਨਾ ੭੨੨-੨੩ ਉਪਰ ਦਰਜ ਹੈ। ਇਸ ਸ਼ਬਦ ਦੇ ਸੱਤ ਤੇ ਛੇ ਤੁਕਾਂ ਵਾਲੇ ਦੋ ਬੰਦ ਹਨ। ਇਹ ਸ਼ਬਦ ਰੱਬੀ ਉਪਦੇਸ਼ ਦੇ ਨਾਲ-ਨਾਲ ਹਿੰਦੁਸਤਾਨ (ਉੱਤਰੀ ਭਾਰਤ ਦਾ ਫ਼ਾਰਸੀ ਨਾਂ) ਉੱਤੇ ਬਾਬਰ (੧੪੮੩-੧੫੩੦ ਈ.) ਦੇ ਹਮਲੇ ਦੀ ਜਾਣਕਾਰੀ ਵੀ ਦਿੰਦਾ ਹੈ। ਇਸ ਸ਼ਬਦ ਵਿਚ ਦੱਸਿਆ ਗਿਆ ਹੈ ਕਿ ਸ੍ਰਿਸ਼ਟੀ ਦਾ ਸਿਰਜਣਹਾਰ ਰੱਬ ਹੈ। ਉਸੇ ਦਾ ਹੁਕਮ ਵਰਤਦਾ ਹੈ। ਉਹ ਸਦਾ ਸੱਚਾ ਨਿਆਂ ਕਰਦਾ ਹੈ। ਜੋ ਕੁਝ ਹੋ ਰਿਹਾ ਹੈ, ਉਸ ਦੇ ਸੱਚੇ ਨਿਆਂ ਦਾ ਹੀ ਹਿੱਸਾ ਹੈ।
ਵਿਆਖਿਆ
ਸ਼ਾਬਦਕ ਅਨੁਵਾਦ
ਭਾਵਾਰਥਕ-ਸਿਰਜਣਾਤਮਕ ਅਨੁਵਾਦ
ਕਾਵਿਕ ਪਖ
ਕੈਲੀਗ੍ਰਾਫੀ
ਵਿਆਖਿਆ
ਸ਼ਾਬਦਕ ਅਨੁਵਾਦ
ਭਾਵਾਰਥਕ-ਸਿਰਜਣਾਤਮਕ ਅਨੁਵਾਦ
ਕਾਵਿਕ ਪਖ
ਕੈਲੀਗ੍ਰਾਫੀ
Tags