ਇਸ ਪਦੇ ਵਿਚ ਬਾਰਹਮਾਹ ਦੇ ਸਾਰੇ ਪਦਿਆਂ ਦਾ ਸਾਰ ਦੱਸਿਆ ਹੈ। ਗੁਰੂ ਨਾਨਕ ਸਾਹਿਬ (ਬਾਰਹਮਾਹ ਤੁਖਾਰੀ) ਵਾਂਗ ਇਸ ਵਿਚ ਗੁਰੂ ਅਰਜਨ ਸਾਹਿਬ ਮਨੁਖ ਨੂੰ ਸਮਝਾਉਂਦੇ ਹਨ ਕਿ ਜਿਹੜਾ ਮਨੁਖ ਪ੍ਰਭੂ ਦਾ ਆਸਰਾ ਲੈਂਦਾ ਹੈ, ਉਸ ਲਈ ਸਾਰੇ ਦਿਨ ਇਕੋ ਜਿਹੇ ਅਤੇ ਚੰਗੇ ਹੁੰਦੇ ਹਨ। ਜਿਹੜੇ ਪ੍ਰਭੂ ਦੇ
ਨਾਮ ਨੂੰ ਸਿਮਰਦੇ ਹਨ, ਉਨ੍ਹਾਂ ਦੇ ਸਾਰੇ ਕਾਰਜ ਰਾਸ ਹੋ ਜਾਂਦੇ ਹਨ। ਨਾਮ ਨੂੰ ਹਿਰਦੇ ਵਿਚ ਵਸਾਉਣ ਸਦਕਾ ਉਹ ਮਾਇਕੀ ਤ੍ਰਿਸ਼ਨਾ ਦੇ ਬੁਰੇ ਪ੍ਰਭਾਵ ਤੋਂ ਬਚ ਜਾਂਦੇ ਹਨ।
ਵਿਆਖਿਆ
ਸ਼ਾਬਦਕ ਅਨੁਵਾਦ
ਭਾਵਾਰਥਕ-ਸਿਰਜਣਾਤਮਕ ਅਨੁਵਾਦ
ਕਾਵਿਕ ਪਖ
ਕੈਲੀਗ੍ਰਾਫੀ