Guru Granth Sahib Logo
  
ਜੇਠ ਤੇ ਹਾੜ ਦੇ ਤਪਦੇ ਮਹੀਨਿਆਂ ਤੋਂ ਬਾਅਦ ਸਾਵਣ ਦਾ ਸੁਹਾਵਣਾ ਮਹੀਨਾ ਆਉਂਦਾ ਹੈ। ਪਰ, ਇਹ ਮਹੀਨਾ ਵੀ ਉਨ੍ਹਾਂ ਲਈ ਹੀ ਸੁਖਦਾਈ ਹੁੰਦਾ ਹੈ, ਜੋ ਪ੍ਰਭੂ ਦਾ ਨਾਮ ਆਪਣੇ ਹਿਰਦੇ ਵਿਚ ਵਸਾ ਕੇ ਰਖਦੇ ਹਨ। ਪ੍ਰਭੂ ਦਾ ਨਾਮ ਸਾਧਸੰਗਤ ਤੇ ਗੁਰ-ਸ਼ਬਦ ਰਾਹੀਂ ਪ੍ਰਾਪਤ ਹੁੰਦਾ ਹੈ। ਜਿਸ ਜੀਵ ਦੇ ਅੰਦਰ ਪ੍ਰਭੂ ਦਾ ਪਿਆਰ ਅਤੇ ਉਸ ਦਾ ਨਾਮ ਵਸ ਜਾਂਦਾ ਹੈ, ਉਹ ਦੁਨੀਆ ਦੇ ਰੰਗ-ਤਮਾਸ਼ਿਆਂ ਨੂੰ ਤੁੱਛ ਸਮਝਦਾ ਹੈ।
ਵਿਆਖਿਆ
ਸ਼ਾਬਦਕ ਅਨੁਵਾਦ
ਭਾਵਾਰਥਕ-ਸਿਰਜਣਾਤਮਕ ਅਨੁਵਾਦ
ਕਾਵਿਕ ਪਖ
ਕੈਲੀਗ੍ਰਾਫੀ
ਵਿਆਖਿਆ
ਸ਼ਾਬਦਕ ਅਨੁਵਾਦ
ਭਾਵਾਰਥਕ-ਸਿਰਜਣਾਤਮਕ ਅਨੁਵਾਦ
ਕਾਵਿਕ ਪਖ
ਕੈਲੀਗ੍ਰਾਫੀ
Tags