Guru Granth Sahib Logo
  
ਇਸ ਸ਼ਬਦ ਵਿਚ ਸ਼ੇਖ ਫਰੀਦ ਜੀ ਨੇ ਪ੍ਰਭੂ ਦੇ ਪ੍ਰੇਮ ਵਿਚ ਨਿਮਗਨ ਸੱਚੇ ਜਗਿਆਸੂਆਂ ਨੂੰ ਸਲਾਹਿਆ ਹੈ ਅਤੇ ਜਿਹੜੇ ਉਸ ਪ੍ਰਭੂ ਨੂੰ ਭੁੱਲ ਗਏ ਹਨ, ਉਨ੍ਹਾਂ ਨੂੰ ਧਰਤੀ ਉੱਤੇ ਬੋਝ ਕਿਹਾ ਹੈ। ਇਸੇ ਲਈ ਸ਼ਬਦ ਦੇ ਅੰਤ ਵਿਚ ਆਪ ਜੀ ਪ੍ਰਭੂ ਅੱਗੇ ਅਰਜੋਈ ਕਰਦੇ ਹੋਏ ਉਸ ਪਾਸੋਂ ਬੰਦਗੀ ਦੀ ਦਾਤ ਮੰਗਦੇ ਹਨ।
ਵਿਆਖਿਆ
ਸ਼ਾਬਦਕ ਅਨੁਵਾਦ
ਭਾਵਾਰਥਕ-ਸਿਰਜਣਾਤਮਕ ਅਨੁਵਾਦ
ਕਾਵਿਕ ਪਖ
ਕੈਲੀਗ੍ਰਾਫੀ
ਵਿਆਖਿਆ
ਸ਼ਾਬਦਕ ਅਨੁਵਾਦ
ਭਾਵਾਰਥਕ-ਸਿਰਜਣਾਤਮਕ ਅਨੁਵਾਦ
ਕਾਵਿਕ ਪਖ
ਕੈਲੀਗ੍ਰਾਫੀ
Tags