Guru Granth Sahib Logo
  
ਇਸ ਸ਼ਬਦ ਵਿਚ ਸ਼ੇਖ ਫਰੀਦ ਜੀ ਪ੍ਰਭੂ ਨਾਲ ਮਿਲਾਪ ਦੀ ਕਦਰ ਜਵਾਨੀ ਵੇਲੇ ਨਾ ਸਮਝਣ ਵਾਲੇ ਜਗਿਆਸੂ ਦੀ ਪੀੜਾਦਾਇਕ ਸਥਿਤੀ ਨੂੰ ਬਿਆਨ ਕਰਦੇ ਅਤੇ ਉਸ ਨੂੰ ਸਮੇਂ ਸਿਰ ਪ੍ਰਭੂ-ਮਿਲਾਪ ਲਈ ਜਤਨ ਕਰਨ ਦੀ ਪ੍ਰੇਰਣਾ ਦਿੰਦੇ ਹਨ। ਪ੍ਰਭੂ-ਮਿਲਾਪ ਤੋਂ ਬਿਨਾਂ ਮਨੁਖ ਸਦਾ ਦੁਖੀ ਰਹਿੰਦਾ ਹੈ। ਪਰ ਜਦੋਂ ਗੁਰੂ ਦੀ ਕਿਰਪਾ ਸਦਕਾ ਇਹ ਮਿਲਾਪ ਹੋ ਜਾਂਦਾ ਹੈ ਤਾਂ ਪ੍ਰਭੂ ਅੰਗ-ਸੰਗ ਵਸਦਾ ਮਹਿਸੂਸ ਹੋਣ ਲੱਗ ਪੈਂਦਾ ਹੈ। ਉਸ ਦਾ ਜੀਵਨ ਸੁਖੀ ਹੋ ਜਾਂਦਾ ਹੈ।
ਵਿਆਖਿਆ
ਸ਼ਾਬਦਕ ਅਨੁਵਾਦ
ਭਾਵਾਰਥਕ-ਸਿਰਜਣਾਤਮਕ ਅਨੁਵਾਦ
ਕਾਵਿਕ ਪਖ
ਕੈਲੀਗ੍ਰਾਫੀ
ਵਿਆਖਿਆ
ਸ਼ਾਬਦਕ ਅਨੁਵਾਦ
ਭਾਵਾਰਥਕ-ਸਿਰਜਣਾਤਮਕ ਅਨੁਵਾਦ
ਕਾਵਿਕ ਪਖ
ਕੈਲੀਗ੍ਰਾਫੀ
Tags