Guru Granth Sahib Logo
  
ਗੁਰੂ ਗ੍ਰੰਥ ਸਾਹਿਬ ਵਿਚ ਬਾਰਹ ਮਾਹਾ, ਰੁਤੀ, ਥਿਤੀ, ਵਾਰ ਸਤ ਆਦਿ ਕਾਵਿ-ਰੂਪਾਂ ਵਾਂਗ ‘ਦਿਨ ਰੈਣਿ’ ਵੀ ਇਕ ਕਾਵਿ-ਰੂਪ ਹੈ। ਇਸ ਕਾਵਿ-ਰੂਪ ਦੇ ਅੰਤਰਗਤ ‘ਦਿਨ ਰੈਣਿ’ ਸਿਰਲੇਖ ਵਾਲਾ ਚਾਰ ਪਦਿਆਂ ਦਾ ਇਕ ਵਿਸ਼ੇਸ਼ ਸ਼ਬਦ ਗੁਰੂ ਗ੍ਰੰਥ ਸਾਹਿਬ ਵਿਚ ਦਰਜ ਹੈ। ਇਸ ਸ਼ਬਦ ਵਿਚ ਜੀਵਨ ਦੇ ਹਰ ਦਿਨ ਤੇ ਰਾਤ, ਭਾਵ ਸਮੁੱਚੇ ਸਮੇਂ ਨੂੰ ਪ੍ਰਭੂ ਦੀ ਸੇਵਾ, ਸਿਮਰਨ ਅਤੇ ਪ੍ਰੇਮਾ ਭਗਤੀ ਦੁਆਰਾ ਸਫਲ ਬਣਾਉਣ ਦਾ ਉਪਦੇਸ਼ ਕੀਤਾ ਗਿਆ ਹੈ।
ਵਿਆਖਿਆ
ਸ਼ਾਬਦਕ ਅਨੁਵਾਦ
ਭਾਵਾਰਥਕ-ਸਿਰਜਣਾਤਮਕ ਅਨੁਵਾਦ
ਕਾਵਿਕ ਪਖ
ਕੈਲੀਗ੍ਰਾਫੀ
ਵਿਆਖਿਆ
ਸ਼ਾਬਦਕ ਅਨੁਵਾਦ
ਭਾਵਾਰਥਕ-ਸਿਰਜਣਾਤਮਕ ਅਨੁਵਾਦ
ਕਾਵਿਕ ਪਖ
ਕੈਲੀਗ੍ਰਾਫੀ
Tags