ਇਸ ਸ਼ਬਦ ਵਿਚ ਪ੍ਰਭੂ ਦੇ
ਨਾਮ ਦੀ ਮਹਿਮਾ ਨੂੰ ਬਿਆਨ ਕਰਦਿਆਂ ਦੱਸਿਆ ਗਿਆ ਹੈ ਕਿ ਨਾਮ ਦੀ ਬਰਕਤ ਨਾਲ ਮਨੁਖ ਦੇ ਮਨ ਵਿਚ ਖਿੜਾਓ ਆ ਜਾਂਦਾ ਹੈ ਅਤੇ ਉਸ ਦੇ ਸਾਰੇ ਵਿਕਾਰ ਦੂਰ ਹੋ ਜਾਂਦੇ ਹਨ। ਸੱਚੇ ਗੁਰੂ ਤੋਂ ਪ੍ਰਾਪਤ ਹੋਏ ਇਸ ਨਾਮ ਸਕਦਾ ਮਨੁਖ ਇਸ ਸੰਸਾਰ-ਸਮੁੰਦਰ ਤੋਂ ਪਾਰ ਲੰਘ ਜਾਂਦਾ ਹੈ।
ਵਿਆਖਿਆ
ਸ਼ਾਬਦਕ ਅਨੁਵਾਦ
ਭਾਵਾਰਥਕ-ਸਿਰਜਣਾਤਮਕ ਅਨੁਵਾਦ
ਕਾਵਿਕ ਪਖ
ਕੈਲੀਗ੍ਰਾਫੀ