Guru Granth Sahib Logo
  
ਇਸ ਸਲੋਕ ਵਿਚ ਗੁਰੂ ਅਮਰਦਾਸ ਸਾਹਿਬ ਬੁਝਾਰਤ-ਰੂਪ ਵਿਚ ਦੱਸਦੇ ਹਨ ਕਿ ਗੁਰ-ਸ਼ਬਦ ਰੂਪੀ ਥਾਲ ਵਿਚ ਤਿੰਨ ਅਮੋਲਕ ਵਸਤਾ ਪਈਆਂ ਹਨ। ਜਿਹੜਾ ਮਨੁਖ ਇਨ੍ਹਾਂ ਦਾ ਸੇਵਨ ਕਰਦਾ ਹੈ, ਉਹ ਮੁਕਤੀ-ਦਾਤੇ ਪ੍ਰਭੂ ਦਾ ਦਰ ਪ੍ਰਾਪਤ ਕਰ ਲੈਂਦਾ ਹੈ। ਪਰ ਇਹ ਦੁਰਲਭ ਭੋਜਨ ਗੁਰ-ਸ਼ਬਦ ਦੀ ਵਿਚਾਰ ਰਾਹੀਂ ਪ੍ਰਾਪਤ ਹੁੰਦਾ ਹੈ। ਇਸ ਬੁਝਾਰਤ ਨੂੰ ਉਹੀ ਬੁਝਦਾ ਹੈ, ਜਿਸ ਨੂੰ ਗੁਰੂ ਦੁਆਰਾ ਸੋਝੀ ਬਖਸ਼ੀ ਜਾਂਦੀ ਹੈ। ਗੁਰੂ ਦੇ ਅਨੁਸਾਰੀ ਹੋ ਕੇ ਉਹ ਪ੍ਰਭੂ ਨੂੰ ਅਨੁਭਵ ਕਰ ਲੈਂਦਾ ਹੈ।
ਵਿਆਖਿਆ
ਸ਼ਾਬਦਕ ਅਨੁਵਾਦ
ਭਾਵਾਰਥਕ-ਸਿਰਜਣਾਤਮਕ ਅਨੁਵਾਦ
ਕਾਵਿਕ ਪਖ
ਕੈਲੀਗ੍ਰਾਫੀ
ਵਿਆਖਿਆ
ਸ਼ਾਬਦਕ ਅਨੁਵਾਦ
ਭਾਵਾਰਥਕ-ਸਿਰਜਣਾਤਮਕ ਅਨੁਵਾਦ
ਕਾਵਿਕ ਪਖ
ਕੈਲੀਗ੍ਰਾਫੀ
Tags