Guru Granth Sahib Logo
  
ਇਸ ਸ਼ਬਦ ਵਿਚ ਦੱਸਿਆ ਗਿਆ ਹੈ ਕਿ ਦਿਨ-ਰਾਤ ਮਾਇਆ ਖਾਤਰ ਭਟਕਦੇ ਮਨੁਖ ਨੇ ਹਰੀ ਦਾ ਨਾਮ ਵਿਸਾਰ ਦਿੱਤਾ ਹੈ। ਧੀਆਂ-ਪੁੱਤਰਾਂ, ਦੋਸਤਾਂ-ਮਿੱਤਰਾਂ ਅਤੇ ਮਾਇਕੀ ਪਦਾਰਥਾਂ ਦੀ ਪਕੜ ਵਿਚ ਉਹ ਐਸਾ ਉਲਝ ਗਿਆ ਹੈ ਕਿ ਦਾਤਾਂ ਦੇਣ ਵਾਲਾ ਪ੍ਰਭੂ ਵੀ ਉਸ ਨੂੰ ਯਾਦ ਨਹੀਂ। ਕੋਈ ਵਿਰਲਾ ਹੀ ਹੁੰਦਾ ਹੈ, ਜੋ ਸੰਸਾਰ ਵਿਚਲੇ ਇਸ ਮਾਇਕੀ ਭਰਮ-ਜਾਲ ਤੋਂ ਬਚ ਕੇ, ਪ੍ਰਭੂ ਦੇ ਗੁਣਾਂ ਦਾ ਚਿੰਤਨ ਕਰਦਾ ਤੇ ਉਸ ਨੂੰ ਮਨ ਵਿਚ ਵਸਾਉਂਦਾ ਹੈ।
ਵਿਆਖਿਆ
ਸ਼ਾਬਦਕ ਅਨੁਵਾਦ
ਭਾਵਾਰਥਕ-ਸਿਰਜਣਾਤਮਕ ਅਨੁਵਾਦ
ਕਾਵਿਕ ਪਖ
ਕੈਲੀਗ੍ਰਾਫੀ
ਵਿਆਖਿਆ
ਸ਼ਾਬਦਕ ਅਨੁਵਾਦ
ਭਾਵਾਰਥਕ-ਸਿਰਜਣਾਤਮਕ ਅਨੁਵਾਦ
ਕਾਵਿਕ ਪਖ
ਕੈਲੀਗ੍ਰਾਫੀ
Tags