Guru Granth Sahib Logo
  
ਇਸ ਪਉੜੀ ਵਿਚ ਗੁਰੂ ਰਾਮਦਾਸ ਸਾਹਿਬ ਦੇ ਗੁਰਿਆਈ ਪ੍ਰਾਪਤ ਕਰ ਕੇ, ਗੁਰਗੱਦੀ ’ਤੇ ਸਥਾਪਤ ਹੋਣ ਦਾ ਜਿਕਰ ਕੀਤਾ ਗਿਆ ਹੈ। ਗੁਰੂ ਮਹਿਮਾਂ ਕਰਦਿਆਂ ਵਰਨਣ ਕੀਤਾ ਗਿਆ ਹੈ ਕਿ ਗੁਰੂ ਨਾਨਕ ਸਾਹਿਬ, ਗੁਰੂ ਅੰਗਦ ਸਾਹਿਬ, ਗੁਰੂ ਅਮਰਦਾਸ ਸਾਹਿਬ, ਗੁਰੂ ਰਾਮਦਾਸ ਸਾਹਿਬ ਇਕ ਜੋਤ ਹੀ ਹਨ, ਜਿਨ੍ਹਾਂ ਸੇਵਕਾਂ ਨੇ ਗੁਰੂ ਰਾਮਦਾਸ ਸਾਹਿਬ ਦੇ ਹੁਕਮ ਨੂੰ ਕਮਾਇਆ ਹੈ, ਉਹ ਸੰਸਾਰ-ਸਮੁੰਦਰ ਤੋਂ ਪਾਰ ਲੰਘ ਗਏ। ਉਨ੍ਹਾਂ ਅੰਦਰੋਂ ਕਾਮ, ਕ੍ਰੋਧ ਆਦਿਕ ਵਿਕਾਰ ਨਾਸ ਹੋ ਗਏ। ਜਿਸ ਕਿਸੇ ਨੇ ਵੀ ਗੁਰੂ ਸਾਹਿਬ ਦੇ ਦੀਦਾਰ ਕੀਤੇ, ਉਸ ਦਾ ਮਨ ਅਡੋਲ ਹੋ ਗਿਆ।
ਵਿਆਖਿਆ
ਸ਼ਾਬਦਕ ਅਨੁਵਾਦ
ਭਾਵਾਰਥਕ-ਸਿਰਜਣਾਤਮਕ ਅਨੁਵਾਦ
ਕਾਵਿਕ ਪਖ
ਕੈਲੀਗ੍ਰਾਫੀ
ਵਿਆਖਿਆ
ਸ਼ਾਬਦਕ ਅਨੁਵਾਦ
ਭਾਵਾਰਥਕ-ਸਿਰਜਣਾਤਮਕ ਅਨੁਵਾਦ
ਕਾਵਿਕ ਪਖ
ਕੈਲੀਗ੍ਰਾਫੀ
Tags