Guru Granth Sahib Logo
  
ਸਲੋਕ ਵਿਚ ਦੱਸਿਆ ਗਿਆ ਹੈ ਕਿ ਪ੍ਰਭੂ ਦਾ ਸਾਰਾ ਪਸਾਰਾ ਅਸਚਰਜ-ਰੂਪ ਹੋਣ ਕਰਕੇ, ਉਸ ਦੇ ਗੁਣਾਂ ਨੂੰ ਪੂਰੀ ਤਰ੍ਹਾਂ ਜਾਣਿਆ ਤੇ ਬਿਆਨਿਆਂ ਨਹੀਂ ਜਾ ਸਕਦਾ। ਪਉੜੀ ਵਿਚ ਉਪਦੇਸ਼ ਹੈ ਕਿ ਪ੍ਰਭੂ ਨੂੰ ਸਦਾ ਹਾਜ਼ਰ-ਨਾਜ਼ਰ ਸਮਝਣਾ, ਉਸ ਦੇ ਗੁਣਾਂ ਦਾ ਗਾਇਨ ਕਰਨਾ, ਸੰਤੋਖੀ ਤੇ ਦਿਆਲੂ ਸੁਭਾਅ ਨੂੰ ਧਾਰਨ ਕਰਨਾ ਆਦਿ ਹੀ ਅਸਲ ਏਕਾਦਸੀ ਦਾ ਵਰਤ ਹੈ।
ਵਿਆਖਿਆ
ਸ਼ਾਬਦਕ ਅਨੁਵਾਦ
ਭਾਵਾਰਥਕ-ਸਿਰਜਣਾਤਮਕ ਅਨੁਵਾਦ
ਕਾਵਿਕ ਪਖ
ਕੈਲੀਗ੍ਰਾਫੀ
ਵਿਆਖਿਆ
ਸ਼ਾਬਦਕ ਅਨੁਵਾਦ
ਭਾਵਾਰਥਕ-ਸਿਰਜਣਾਤਮਕ ਅਨੁਵਾਦ
ਕਾਵਿਕ ਪਖ
ਕੈਲੀਗ੍ਰਾਫੀ
Tags