Guru Granth Sahib Logo
  
ਸਲੋਕ ਵਿਚ ਦੱਸਿਆ ਗਿਆ ਹੈ ਕਿ ਪ੍ਰਭੂ ਦਾ ਨਾਮ ਹੀ ਮਨੁਖ ਨੂੰ ਮਾਇਆ ਦੇ ਪ੍ਰਭਾਵ ਤੋਂ ਮੁਕਤ ਕਰਕੇ, ਉਸ ਦੇ ਜੀਵਨ-ਕਾਰਜ ਸੰਪੰਨ ਕਰ ਸਕਦਾ ਹੈ। ਪਉੜੀ ਵਿਚ ਉਪਦੇਸ਼ ਹੈ ਕਿ ਮਨੁਖ ਮਾਇਆ ਦੇ ਪ੍ਰਭਾਵ ਹੇਠ, ਪ੍ਰਭੂ ਦੇ ਨਾਮ ਨੂੰ ਵਿਸਾਰ ਕੇ ਭਟਕਦਾ ਅਤੇ ਦੁਖੀ ਹੁੰਦਾ ਰਹਿੰਦਾ ਹੈ। ਪ੍ਰਭੂ ਦੀ ਸ਼ਰਣ ਲੈਣੀ ਹੀ ਇਸ ਤੋਂ ਬਚਣ ਦਾ ਇਕ-ਮਾਤਰ ਉਪਾਓ ਹੈ।
ਵਿਆਖਿਆ
ਸ਼ਾਬਦਕ ਅਨੁਵਾਦ
ਭਾਵਾਰਥਕ-ਸਿਰਜਣਾਤਮਕ ਅਨੁਵਾਦ
ਕਾਵਿਕ ਪਖ
ਕੈਲੀਗ੍ਰਾਫੀ
ਵਿਆਖਿਆ
ਸ਼ਾਬਦਕ ਅਨੁਵਾਦ
ਭਾਵਾਰਥਕ-ਸਿਰਜਣਾਤਮਕ ਅਨੁਵਾਦ
ਕਾਵਿਕ ਪਖ
ਕੈਲੀਗ੍ਰਾਫੀ
Tags