ਸਲੋਕ ਵਿਚ ਦੱਸਿਆ ਗਿਆ ਹੈ ਕਿ ਪ੍ਰਭੂ ਸਰਬ-ਵਿਆਪਕ ਹੈ। ਜਿਹੜਾ ਮਨੁਖ ਉਸ ਦੀ ਸ਼ਰਣ ਵਿਚ ਜਾਂਦਾ ਹੈ, ਉਸ ਦੇ ਸਾਰੇ ਕੰਮ ਪੂਰਨ ਹੋ ਜਾਂਦੇ ਹਨ।
ਪਉੜੀ ਵਿਚ ਉਪਦੇਸ਼ ਹੈ ਕਿ ਸਮੁੱਚੀ ਸ੍ਰਿਸ਼ਟੀ ਵਿਚ ਉਸ ਸਰਬ-ਵਿਆਪਕ ਪ੍ਰਭੂ ਦਾ ਹੀ ਤੇਜ-ਪਰਤਾਪ ਫੈਲਿਆ ਹੋਇਆ ਹੈ। ਇਸ ਲਈ ਅਜਿਹੇ ਪ੍ਰਭੂ ਨੂੰ ਗੁਰ-ਸ਼ਬਦ ਦੁਆਰਾ ਹਰ ਥਾਂ ਅਤੇ ਹਰ ਇਕ ਵਿਚ ਹਾਜ਼ਰ-ਨਾਜ਼ਰ ਜਾਣਨਾ ਚਾਹੀਦਾ ਹੈ।
ਵਿਆਖਿਆ
ਸ਼ਾਬਦਕ ਅਨੁਵਾਦ
ਭਾਵਾਰਥਕ-ਸਿਰਜਣਾਤਮਕ ਅਨੁਵਾਦ
ਕਾਵਿਕ ਪਖ
ਕੈਲੀਗ੍ਰਾਫੀ