ਸਲੋਕ ਵਿਚ ਦੱਸਿਆ ਗਿਆ ਹੈ ਕਿ ਜਿਸ ਮਨੁਖ ਨੇ ਗੁਰ-ਸ਼ਬਦ ਦੀ ਸਿੱਖਿਆ ਲੈ ਕੇ ਪ੍ਰਭੂ ਦੇ ਗੁਣ ਗਾਏ ਹਨ, ਉਸ ਨੇ ਆਪਣੇ-ਆਪ ’ਤੇ ਕਾਬੂ ਪਾ ਲਿਆ ਹੈ। ਉਸ ਦੇ ਸਾਰੇ ਡਰ ਤੇ ਚਿੰਤਾਵਾਂ ਮੁੱਕ ਗਈਆਂ ਹਨ।
ਪਉੜੀ ਵਿਚ ਉਪਦੇਸ਼ ਹੈ ਕਿ ਮਨੁਖ ਨੂੰ ਪ੍ਰਭੂ ਦੇ
ਨਾਮ ਦਾ ਸਿਮਰਨ ਕਰਨਾ ਚਾਹੀਦਾ ਹੈ। ਇਸ ਨਾਲ ਭੈੜੀ ਸੋਚ ਅਤੇ ਹਉਮੈ ਦੂਰ ਹੁੰਦੀ ਹੈ। ਸੰਤੋਖ, ਸ਼ਾਂਤੀ ਅਤੇ ਆਤਮਕ ਗਿਆਨ ਦੀ ਪ੍ਰਾਪਤੀ ਹੋ ਜਾਂਦੀ ਹੈ। ਮਨੁਖ ਆਪਣਾ ਅਤੇ ਆਪਣੇ ਪਰਵਾਰ ਦਾ ਜੀਵਨ ਸਫਲ ਕਰ ਲੈਂਦਾ ਹੈ।
ਵਿਆਖਿਆ
ਸ਼ਾਬਦਕ ਅਨੁਵਾਦ
ਭਾਵਾਰਥਕ-ਸਿਰਜਣਾਤਮਕ ਅਨੁਵਾਦ
ਕਾਵਿਕ ਪਖ
ਕੈਲੀਗ੍ਰਾਫੀ