Guru Granth Sahib Logo
  
ਸਲੋਕ ਵਿਚ ਦੱਸਿਆ ਗਿਆ ਹੈ ਕਿ ਜਿਸ ਮਨੁਖ ਨੇ ਪ੍ਰਭੂ ਦੇ ਗੁਣਾਂ ਨੂੰ ਧਾਰਨ ਕੀਤਾ ਹੈ, ਉਹ ਕਦੇ ਨਹੀਂ ਡੋਲਦਾ। ਉਸ ਨੂੰ ਪ੍ਰਾਪਤ ਹੋਇਆ ਆਤਮਕ ਵਿਗਾਸ ਕਦੇ ਨਹੀਂ ਘੱਟਦਾ। ਪਉੜੀ ਵਿਚ ਉਪਦੇਸ਼ ਹੈ ਕਿ ਪ੍ਰਭੂ ਸਾਰੇ ਗੁਣਾਂ ਨਾਲ ਭਰਪੂਰ ਅਤੇ ਸਭ ਕੁਝ ਕਰਨ-ਕਰਾਉਣ ਦੇ ਸਮਰੱਥ ਹੈ। ਉਹ ਸਾਰਿਆਂ ਦੇ ਦਿਲਾਂ ਦੀ ਜਾਣਨ ਵਾਲਾ, ਸਭ ਦਾ ਰਾਖਾ ਅਤੇ ਸਹਾਰਾ ਹੈ। ਇਸ ਲਈ ਹਰ ਵੇਲੇ ਉਸ ਦੀ ਸ਼ਰਣ ਵਿਚ ਰਹਿਣਾ ਚਾਹੀਦਾ ਹੈ।
ਵਿਆਖਿਆ
ਸ਼ਾਬਦਕ ਅਨੁਵਾਦ
ਭਾਵਾਰਥਕ-ਸਿਰਜਣਾਤਮਕ ਅਨੁਵਾਦ
ਕਾਵਿਕ ਪਖ
ਕੈਲੀਗ੍ਰਾਫੀ
ਵਿਆਖਿਆ
ਸ਼ਾਬਦਕ ਅਨੁਵਾਦ
ਭਾਵਾਰਥਕ-ਸਿਰਜਣਾਤਮਕ ਅਨੁਵਾਦ
ਕਾਵਿਕ ਪਖ
ਕੈਲੀਗ੍ਰਾਫੀ
Tags