Guru Granth Sahib Logo
  
ਸਲੋਕ ਵਿਚ ਦੱਸਿਆ ਗਿਆ ਹੈ ਕਿ ਮਾਇਆ ਨੇ ਮਨੁਖ ਦੇ ਮਨ ਉੱਤੇ ਪੂਰੀ ਤਰ੍ਹਾਂ ਪ੍ਰਭਾਵ ਪਾਇਆ ਹੋਇਆ ਹੈ। ਕੋਈ ਵਿਰਲਾ ਮਨੁਖ ਹੀ ਪ੍ਰਭੂ ਦੇ ਗੁਣਾਂ ਦਾ ਚਿੰਤਨ ਕਰ ਕੇ ਇਸ ਪ੍ਰਭਾਵ ਤੋਂ ਮੁਕਤ ਹੁੰਦਾ ਹੈ। ਪਉੜੀ ਵਿਚ ਉਪਦੇਸ਼ ਹੈ ਕਿ ਮਨੁਖ ਮਾਇਆ ਦੇ ਪ੍ਰਭਾਵ ਹੇਠ ਵਿਸ਼ੇ ਵਿਕਾਰਾਂ ਵਿਚ ਉਲਝ ਜਾਂਦੇ ਹਨ। ਉਨ੍ਹਾਂ ਦਾ ਜੀਵਨ ਹੰਕਾਰ, ਸਹਿਮ, ਦੁਖ ਅਤੇ ਕਲੇਸ਼ ਵਿਚ ਬਤੀਤ ਹੁੰਦਾ ਹੈ। ਇਨ੍ਹਾਂ ਤੋਂ ਬਚਣ ਲਈ ਪ੍ਰਭੂ ਅੱਗੇ ਅਰਦਾਸ-ਬੇਨਤੀ ਕਰਨੀ ਅਤੇ ਪ੍ਰਭੂ ’ਤੇ ਹੀ ਆਸ ਰਖਣੀ ਚਾਹੀਦੀ ਹੈ।
ਵਿਆਖਿਆ
ਸ਼ਾਬਦਕ ਅਨੁਵਾਦ
ਭਾਵਾਰਥਕ-ਸਿਰਜਣਾਤਮਕ ਅਨੁਵਾਦ
ਕਾਵਿਕ ਪਖ
ਕੈਲੀਗ੍ਰਾਫੀ
ਵਿਆਖਿਆ
ਸ਼ਾਬਦਕ ਅਨੁਵਾਦ
ਭਾਵਾਰਥਕ-ਸਿਰਜਣਾਤਮਕ ਅਨੁਵਾਦ
ਕਾਵਿਕ ਪਖ
ਕੈਲੀਗ੍ਰਾਫੀ
Tags