ਸਲੋਕ ਵਿਚ ਦੱਸਿਆ ਗਿਆ ਹੈ ਕਿ ਜਿਹੜਾ ਮਨੁਖ ਪ੍ਰਭੂ ਦੇ
ਨਾਮ ਨੂੰ ਵਿਸਾਰ ਦਿੰਦਾ ਹੈ, ਉਹ ਵਿਕਾਰਾਂ ਤੇ ਮਾਇਕੀ ਸੁਆਦਾਂ ਵਿਚ ਫਸ ਕੇ ਸੰਸਾਰਕ ਦੁਖਾਂ-ਸੁਖਾਂ ਨੂੰ ਭੋਗਦਾ ਹੈ।
ਪਉੜੀ ਵਿਚ ਉਪਦੇਸ਼ ਹੈ ਕਿ ਨਾਮ ਨੂੰ ਵਿਸਾਰਨ ਵਾਲੇ ਮਨੁਖ ਵਿਕਾਰਾਂ ਵਿਚ ਖਚਤ ਹੋ ਕੇ ਮਾੜੇ ਕਰਮ ਕਰਦੇ ਰਹਿੰਦੇ ਹਨ। ਉਹ ਆਪਣੀਆਂ ਲਾਲਸਾਵਾਂ ਪੂਰੀਆਂ ਕਰਨ ਲਈ ਹਰ ਹੀਲਾ ਕਰਦੇ ਹਨ, ਪਰ ਫਿਰ ਵੀ ਉਨ੍ਹਾਂ ਦੀ ਤ੍ਰਿਸ਼ਨਾ ਅਤੇ ਲਾਲਚ ਖਤਮ ਨਹੀਂ ਹੁੰਦੇ। ਉਹ ਭਟਕਣਾ ਵਿਚ ਹੀ ਪਏ ਰਹਿੰਦੇ ਹਨ।
ਵਿਆਖਿਆ
ਸ਼ਾਬਦਕ ਅਨੁਵਾਦ
ਭਾਵਾਰਥਕ-ਸਿਰਜਣਾਤਮਕ ਅਨੁਵਾਦ
ਕਾਵਿਕ ਪਖ
ਕੈਲੀਗ੍ਰਾਫੀ