ਇਸ ਪਦੇ ਵਿਚ ਜਗਿਆਸੂ-ਜੀਵ ਨੂੰ ‘ਵਣਜਾਰੇ ਮਿੱਤਰ’ ਵਜੋਂ ਸੰਬੋਧਨ ਕਰਦੇ ਹੋਏ ਦਰਸਾਇਆ ਗਿਆ ਹੈ ਕਿ ਜੀਵ ਨੂੰ ਇਸ ਸੰਸਾਰ ’ਤੇ ਪ੍ਰਭੂ ਦੇ
ਨਾਮ ਦਾ ਵਣਜ ਕਰਨ ਲਈ ਭੇਜਿਆ ਗਿਆ ਹੈ। ਉਸ ਦਾ ਪ੍ਰਭੂ ਤੋਂ ਬਿਨਾਂ ਹੋਰ ਕੋਈ ਸਹਾਰਾ ਨਹੀਂ ਹੈ। ਸਾਧ-ਸੰਗਤ ਅਤੇ ਗੁਰ-ਸ਼ਬਦ ਦੀ ਬਰਕਤ ਨਾਲ ਹੀ ਪ੍ਰਭੂ ਨੂੰ ਅਨੁਭਵ ਕੀਤਾ ਜਾ ਸਕਦਾ ਹੈ। ਇਸ ਪ੍ਰਕਾਰ ਇਸ ਪਦੇ ਵਿਚ ਪ੍ਰਭੂ-ਨਾਮ ਦਾ ਸਿਮਰਨ ਕਰਨ ਦੀ ਪ੍ਰੇਰਨਾ ਹੈ।
ਵਿਆਖਿਆ
ਸ਼ਾਬਦਕ ਅਨੁਵਾਦ
ਭਾਵਾਰਥਕ-ਸਿਰਜਣਾਤਮਕ ਅਨੁਵਾਦ
ਕਾਵਿਕ ਪਖ
ਕੈਲੀਗ੍ਰਾਫੀ