ਇਸ ਪਦੇ ਵਿਚ ਪ੍ਰਭੂ ਨੂੰ ਧਿਆਉਣ ਦੀ ਪ੍ਰੇਰਣਾ ਦਿੰਦਿਆਂ ਦੱਸਿਆ ਹੈ ਕਿ ਪ੍ਰਭੂ ਦੀ ਪ੍ਰਾਪਤੀ ਗੁਰ-ਸ਼ਬਦ ਦੁਆਰਾ ਹੀ ਹੁੰਦੀ ਹੈ। ਜਿਨ੍ਹਾਂ ਨੂੰ ਇਹ ਪ੍ਰਾਪਤੀ ਹੋ ਜਾਂਦੀ ਹੈ, ਉਨ੍ਹਾਂ ਨੂੰ ਸੋਝੀ ਹੋ ਜਾਂਦੀ ਹੈ ਕਿ ਸਾਰੀ ਸ੍ਰਿਸ਼ਟੀ ਹੀ ਪ੍ਰਭੂ ਤੋਂ ਹੋਂਦ ਵਿਚ ਆਈ ਹੈ। ਪ੍ਰਭੂ-ਨਾਮ ਦੁਆਰਾ ਹੀ ਉੱਤਮ ਮਤਿ ਤੇ ਉੱਚੀ ਆਤਮਕ ਅਵਸਥਾ ਪ੍ਰਾਪਤ ਹੁੰਦੀ ਹੈ ਅਤੇ ਇਸ
ਨਾਮ ਨਾਲ ਜੁੜ ਕੇ ਹੀ ਮਨੁਖਾ ਜੀਵਨ ਉੱਤਮ ਤੇ ਇੱਜਤ ਵਾਲਾ ਬਣਦਾ ਹੈ।
ਵਿਆਖਿਆ
ਸ਼ਾਬਦਕ ਅਨੁਵਾਦ
ਭਾਵਾਰਥਕ-ਸਿਰਜਣਾਤਮਕ ਅਨੁਵਾਦ
ਕਾਵਿਕ ਪਖ
ਕੈਲੀਗ੍ਰਾਫੀ