Guru Granth Sahib Logo
  
ਇਸ ਸ਼ਬਦ ਵਿਚ ਵਰਣਨ ਹੈ ਕਿ ਮਨੁਖਾ ਜਨਮ ਹੀ ਪ੍ਰਭੂ-ਮਿਲਾਪ ਦਾ ਅਵਸਰ ਹੈ। ਇਸ ਅਵਸਰ ਦੀ ਸਫਲਤਾ ਵਿਚ ਸਾਧਸੰਗਤਿ ਤੇ ਪ੍ਰਭੂ ਦਾ ਨਾਮ ਹੀ ਸਹਾਈ ਹੁੰਦੇ ਹਨ। ਇਸ ਲਈ, ਮਨੁਖ ਨੂੰ ਮਾਇਕੀ ਪਦਾਰਥਾਂ ਦਾ ਮੋਹ ਤਿਆਗ ਕੇ, ਇਸ ਅਵਸਰ ਦੀ ਸਫਲਤਾ ਦੇ ਆਹਰ ਵਿਚ ਲਗਣਾ ਚਾਹੀਦਾ ਹੈ।
ਆਸਾ ਮਹਲਾ

ਭਈ ਪਰਾਪਤਿ ਮਾਨੁਖ ਦੇਹੁਰੀਆ ॥ 
ਗੋਬਿੰਦ ਮਿਲਣ ਕੀ ਇਹ ਤੇਰੀ ਬਰੀਆ
ਅਵਰਿ ਕਾਜ ਤੇਰੈ ਕਿਤੈ ਕਾਮ ॥ 
ਮਿਲੁ ਸਾਧਸੰਗਤਿ   ਭਜੁ ਕੇਵਲ ਨਾਮ ॥੧॥
ਸਰੰਜਾਮਿ ਲਾਗੁ ਭਵਜਲ ਤਰਨ ਕੈ ॥ 
ਜਨਮੁ ਬ੍ਰਿਥਾ ਜਾਤ ਰੰਗਿ ਮਾਇਆ ਕੈ ॥੧॥ ਰਹਾਉ
ਜਪੁ ਤਪੁ ਸੰਜਮੁ ਧਰਮੁ ਕਮਾਇਆ ॥ 
ਸੇਵਾ ਸਾਧ ਜਾਨਿਆ ਹਰਿ ਰਾਇਆ
ਕਹੁ ਨਾਨਕ ਹਮ ਨੀਚ ਕਰੰਮਾ ॥ 
ਸਰਣਿ ਪਰੇ ਕੀ ਰਾਖਹੁ ਸਰਮਾ ॥੨॥੪॥
-ਗੁਰੂ ਗ੍ਰੰਥ ਸਾਹਿਬ ੧੨
ਵਿਆਖਿਆ
ਸ਼ਾਬਦਕ ਅਨੁਵਾਦ
ਭਾਵਾਰਥਕ-ਸਿਰਜਣਾਤਮਕ ਅਨੁਵਾਦ
ਕਾਵਿਕ ਪਖ
ਕੈਲੀਗ੍ਰਾਫੀ
ਵਿਆਖਿਆ
ਸ਼ਾਬਦਕ ਅਨੁਵਾਦ
ਭਾਵਾਰਥਕ-ਸਿਰਜਣਾਤਮਕ ਅਨੁਵਾਦ
ਕਾਵਿਕ ਪਖ
ਕੈਲੀਗ੍ਰਾਫੀ
ਇਸ ਬਾਣੀ ਦੀ ਵਿਆਖਿਆ ਜਲਦ ਹੀ ਆ ਰਹੀ ਹੈ।
Tags